2024 Toyota RAV4 Plug-In Hybrid
ਸਰਦੀਆਂ ਦੇ ਮੌਸਮ ਦੌਰਾਨ ਤੁਹਾਨੂੰ ਖੁੱਲ੍ਹੇ ਮੈਦਾਨਾਂ ’ਚੋਂ ਲੰਘਦੇ ਸਮੇਂ ਤਾਕਤ ਦੀ ਜ਼ਰੂਰਤ ਹੁੰਦੀ ਹੈ। 2024 RAV4 Plug-In Hybrid ਦੀ ਸਪੋਰਟੀ, ਗਤੀਸ਼ੀਲ ਤੇ ਕਿਸੇ ਵੀ ਸੜਕ ’ਤੇ ਦੌੜਣ ਲਈ ਸਦਾ ਤਿਆਰ ਰਹਿੰਦੀ ਹੈ ਤੇ ਇਸ ਦੀਆਂ ਵਿਲੱਖਣ ਡ੍ਰਾਈਵਿੰਗ ਵਿਧੀਆਂ ਤੁਹਾਨੂੰ ਹਰੇਕ ਤਰ੍ਹਾਂ ਦੇ ਭੂਗੋਲਿਕ ਖੇਤਰ ’ਚ ਮਦਦ ਕਰਨਗੀਆਂ।
ਡੀਲਰ ਦੀ ਭਾਲ ਕਰੋ2024 RAV4 Plug-In Hybrid SE
ਚੱਲੋ ਵਿਸ਼ਵਾਸ ਨਾਲ ਹੋਕੇ ਸਵਾਰ
Stretch Lease ਪ੍ਰੋਗਰਾਮ ਨਾਲ ਘੱਟ ਮਹੀਨਾਵਾਰ ਭੁਗਤਾਨਾਂ ਦਾ ਆਨੰਦ ਮਾਣੋ। ਘੱਟ ਕਿਲੋਮੀਟਰ ਵਾਲੇ ਡਰਾਈਵਰਾਂ ਲਈ ਚੰਗਾ ਹੈ, ਇਹ ਲਚਕਦਾਰ ਵਿਕਲਪ ਤੁਹਾਡੀ ਸਮਾਂ-ਸੀਮਾ ਦੇ ਅਨੁਕੂਲ ਢੱਲ ਜਾਂਦਾ ਹੈ, ਜਿਸ ਨਾਲ ਤੁਸੀਂ ਆਪਣੀਆਂ ਸਟੈਂਨਡਰਡ ਲੀਜ਼ ਸ਼ਰਤਾਂ ਨੂੰ ਚਾਰ ਮਹੀਨਿਆਂ ਲਈ ਵਧਾ ਸਕਦੇ ਹੋ Lease-end Value ਦੀ ਦਰ ਵਿੱਚ ਵਾਧਾ ਜਾਂ ਕਟੌਤੀ ਤੋਂ ਬਿਨਾਂ।
ਲੀਜ਼ / ਫਾਇਨਾਂਸ ਕੈਲਕੂਲੇਟਰ
ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
277 ਵੀਕਲੀ ਪੇਅਮੈਂਟਸ
ਸ਼ਰਤਾਂ (ਮਹੀਨੇ)
ਸਾਲਾਨਾ
ਤਤਕਾਲ ਅਦਾਇਗੀ $ 5,999
Included Incentive $ 5,000
ਟੈੱਸਟ ਡ੍ਰਾਇਵ ਲਓ ਅਤੇ ਆਪਣੀ ਹੋਣ ਵਾਲੀ ਰਾਈਡ ਦਾ ਤਜਰਬਾ ਕਰੋ।
ਆਪਣੇ ਸਥਾਨਕ Toyota ਡੀਲਰ ਨਾਲ ਸੰਪਰਕ ਕਰਨ ਲਈ ਇੱਥੇ ਕਲਿੱਕ ਕਰੋ।
ਬਿਨਾ ਸੀਮਾਵਾਂ ਦੇ ਵਧੋ ਅੱਗੇ
2024 RAV4 Plug-In Hybrid ਬਣੀ ਹੀ ਆਊਟਡੋਰਜ਼ ਲਈ ਹੈ। ਉਪਲਬਧ ਆੱਲ-ਵੀਲ ਡ੍ਰਾਈਵ ਅਤੇ ਟ੍ਰੇਲ ਪੈਕੇਜ ਨਾਲ ਤੁਸੀਂ ਚਿੱਕੜ, ਪਥਰੀਲੀ ਧਰਤੀ, ਮਿੱਟੀ-ਘੱਟੇ ਜਾਂ ਰੇਤੇ ਵਿੱਚੋਂ ਵੀ ਬੜੀ ਆਸਾਨੀ ਨਾਲ ਨਿਕਲਣ ਦੇ ਸਮਰੱਥ ਹੁੰਦੇ ਹੋ।
ਭਰੋਸੇਯੋਗ ਟੋਯੋਟਾ ਟੈਕਨੋਲੋਜੀ
ਟੋਯੋਟਾ ਦਾ ਅਤਿ-ਆਧੁਨਿਕ ਐਪ ਸੁਇਟ, Apple CarPlay™, Android Auto™, ਅਤੇ ਉਪਲਬਧ ਵਾਇਰਲੈੱਸ ਚਾਰਜਿੰਗ ਨਾਲ ਤੁਹਾਨੂੰ ਕਾਰ ਚਲਾਉਂਦੇ ਸਮੇਂ ਵੀ ਸੁਰੱਖਿਅਤ ਢੰਗ ਨਾਲ ਕੁਨੈਕਟ ਕਰ ਕੇ ਰੱਖਦਾ ਹੈ।
ਇਹ ਟਾਇਮ ਹੈ Toyota ਦਾ
ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।