2025 Toyota Prius Plug-in Hybrid
ਦੂਰ ਤੱਕ ਲਿਜਾਣ ਦੇ ਸਮਰੱਥ, ਪੂਰੀ ਤਰ੍ਹਾਂ ਰੀ-ਡਿਜ਼ਾਈਨ ਕੀਤੀ 2025 Prius Plug-In Hybrid ਤੁਹਾਨੂੰ ਬਹੁਤ ਸੁਵਿਧਾ ਨਾਲ ਡ੍ਰਾਈਵ ਕਰਨ ਦਿੰਦੀ ਹੈ। ਹਰ ਵਾਰ ਚਲਾਉਣ ’ਤੇ ਇਹ 220 ਹਾਰਸ-ਪਾਵਰ ਤੱਕ ਪੁੱਜਣ ਵਾਲੀ ਇਸ ਹਾਈਬ੍ਰਿਡ ਕਾਰ ਦਾ ਸਫ਼ਰ ਤੁਹਾਨੂੰ ਸਪੋਰਟੀ ਤੇ ਕਲਾਸਿਕ ਅਹਿਸਾਸ ਕਰਵਾਉਂਦਾ ਹੈ।
ਡੀਲਰ ਦੀ ਭਾਲ ਕਰੋ2025 Prius Plug-In Hybrid SE
ਲੀਜ਼ / ਫਾਇਨਾਂਸ ਕੈਲਕੂਲੇਟਰ
ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
260 ਵੀਕਲੀ ਪੇਅਮੈਂਟਸ
ਸ਼ਰਤਾਂ (ਮਹੀਨੇ)
ਸਾਲਾਨਾ
ਤਤਕਾਲ ਅਦਾਇਗੀ $ 4,599
Included Incentive $ 0
ਟੈੱਸਟ ਡ੍ਰਾਇਵ ਲਓ ਅਤੇ ਆਪਣੀ ਹੋਣ ਵਾਲੀ ਰਾਈਡ ਦਾ ਤਜਰਬਾ ਕਰੋ।
ਆਪਣੇ ਸਥਾਨਕ Toyota ਡੀਲਰ ਨਾਲ ਸੰਪਰਕ ਕਰਨ ਲਈ ਇੱਥੇ ਕਲਿੱਕ ਕਰੋ।
ਖ਼ਤਰੇ ਦਾ ਅਗਾਊਂ ਪਤਾ ਲਗਾਓ
ਹਾਦਸਿਆਂ ਤੋਂ ਬਚਾਅ ਕਰਦੀ ਹੈ। ਤੁਹਾਡੀ ਕਾਰ ਭਾਵੇਂ ਕਿਸੇ ਪਾਰਕਿੰਗ ’ਚ ਖੜ੍ਹੀ ਹੋਵੇ ਜਾਂ ਚੱਲ ਰਹੀ ਹੋਵੇ, ਤੁਹਾਡੀ ਕਾਰ ਕਿਸੇ ਵੀ ਖ਼ਤਰੇ ਦਾ ਪਤਾ ਲਾ ਲੈਂਦੀ ਹੈ, ਜਦ ਕਿ ਤੁਸੀਂ ਸਟੈਂਡਰਡ ਬਲਾਈਂਡ ਸਪੌਟ ਮੌਨੀਟਰ (BSM) + ਸੇਫ਼ ਐਗਜ਼ਿਟ ਅਸਿਸਟ (SEA) ਨਾਲ ਵੀ ਉਹ ਸਭ ਨਹੀਂ ਕਰ ਸਕਦੇ।
ਉਤਸ਼ਾਹਤ ਕਰਨ ਵਾਲਾ ਡਿਜ਼ਾਈਨ
ਹਲਕੀ। ਮਜ਼ਬੂਤ। ਤੇਜ਼ ਰਫ਼ਤਾਰ। ਨੀਂਵੀਂ ਹੋਣ ਕਾਰਣ ਇਸ ਦਾ ਸੰਤੁਲਨ ਬਣਿਆ ਰਹਿੰਦਾ ਹੈ, ਇਸ ਦੇ ਰੰਗ ਦੂਰੋਂ ਚਮਕਦੇ ਹਨ ਤੇ ਇਸ ਦੀਆਂ ਹੈੱਡ ਤੇ ਟੇਲ ਲਾਈਟਾਂ ਬਹੁਤ ਤਿੱਖੀਆਂ ਹਨ; ਅਜਿਹੇ ਕਾਰਣਾਂ ਕਰ ਕੇ ਹੀ ਇਹ ਪੂਰੀ ਤਰ੍ਹਾਂ ਰੀ-ਡਿਜ਼ਾਈਨ ਕੀਤੀ 2025 Prius Plug-In Hybrid ਹੋਰਨਾਂ ਕਾਰਾਂ ਵਰਗੀ ਨਹੀਂ ਹੈ।
ਇਹ ਟਾਇਮ ਹੈ Toyota ਦਾ
ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।