2025 Toyota RAV4 Plug-in Hybrid
ਹਰ ਚੁਣੌਤੀ ਦਾ ਸਾਹਮਣਾ ਕਰੋ 2025 RAV4 Plug-in Hybrid ਦੇ ਨਾਲ। ਆਲ-ਵ੍ਹੀਲ ਡ੍ਰਾਈਵ ਸਮਰੱਥਾ ਅਤੇ ਆਰਾਮਦਾਇਕ ਡ੍ਰਾਈਵਿੰਗ ਇੰਟੀਰੀਅਰ ਦਾ ਮਤਲਬ ਹੈ ਕਿ ਤੁਸੀਂ ਆਪਣੇ ਸਫ਼ਰ ਵਿੱਚ ਆਉਣ ਵਾਲੇ ਕਿਸੇ ਵੀ ਤਰ੍ਹਾਂ ਦੇ ਰਸਤੇ ਨੂੰ ਸੰਭਾਲ ਸਕਦੇ ਹੋ।
ਡੀਲਰ ਦੀ ਭਾਲ ਕਰੋ2025 RAV4 Plug-in Hybrid SE
PLUS UP TO $5,000 ADDITIONAL REBATE
ਚੱਲੋ ਵਿਸ਼ਵਾਸ ਨਾਲ ਹੋਕੇ ਸਵਾਰ
Stretch Lease ਪ੍ਰੋਗਰਾਮ ਨਾਲ ਘੱਟ ਮਹੀਨਾਵਾਰ ਭੁਗਤਾਨਾਂ ਦਾ ਆਨੰਦ ਮਾਣੋ। ਘੱਟ ਕਿਲੋਮੀਟਰ ਵਾਲੇ ਡਰਾਈਵਰਾਂ ਲਈ ਚੰਗਾ ਹੈ, ਇਹ ਲਚਕਦਾਰ ਵਿਕਲਪ ਤੁਹਾਡੀ ਸਮਾਂ-ਸੀਮਾ ਦੇ ਅਨੁਕੂਲ ਢੱਲ ਜਾਂਦਾ ਹੈ, ਜਿਸ ਨਾਲ ਤੁਸੀਂ ਆਪਣੀਆਂ ਸਟੈਂਨਡਰਡ ਲੀਜ਼ ਸ਼ਰਤਾਂ ਨੂੰ ਚਾਰ ਮਹੀਨਿਆਂ ਲਈ ਵਧਾ ਸਕਦੇ ਹੋ Lease-end Value ਦੀ ਦਰ ਵਿੱਚ ਵਾਧਾ ਜਾਂ ਕਟੌਤੀ ਤੋਂ ਬਿਨਾਂ।
ਲੀਜ਼ / ਫਾਇਨਾਂਸ ਕੈਲਕੂਲੇਟਰ
ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
138 ਬਾਈ-ਵੀਕਲੀ ਪੇਅਮੈਂਟਸ
ਸ਼ਰਤਾਂ (ਮਹੀਨੇ)
ਸਾਲਾਨਾ
ਤਤਕਾਲ ਅਦਾਇਗੀ $ 0
Included Incentive $ 5,000
ਟੈੱਸਟ ਡ੍ਰਾਇਵ ਲਓ ਅਤੇ ਆਪਣੀ ਹੋਣ ਵਾਲੀ ਰਾਈਡ ਦਾ ਤਜਰਬਾ ਕਰੋ।
ਆਪਣੇ ਸਥਾਨਕ Toyota ਡੀਲਰ ਨਾਲ ਸੰਪਰਕ ਕਰਨ ਲਈ ਇੱਥੇ ਕਲਿੱਕ ਕਰੋ।
ਬਿਨਾ ਸੀਮਾਵਾਂ ਦੇ ਵਧੋ ਅੱਗੇ
2025 RAV4 Plug-in Hybrid ਬਣੀ ਹੀ ਆਊਟਡੋਰਜ਼ ਲਈ ਹੈ। ਉਪਲਬਧ ਆੱਲ-ਵੀਲ ਡ੍ਰਾਈਵ ਅਤੇ ਟ੍ਰੇਲ ਪੈਕੇਜ ਨਾਲ ਤੁਸੀਂ ਚਿੱਕੜ, ਪਥਰੀਲੀ ਧਰਤੀ, ਮਿੱਟੀ-ਘੱਟੇ ਜਾਂ ਰੇਤੇ ਵਿੱਚੋਂ ਵੀ ਬੜੀ ਆਸਾਨੀ ਨਾਲ ਨਿਕਲਣ ਦੇ ਸਮਰੱਥ ਹੁੰਦੇ ਹੋ।
ਭਰੋਸੇਯੋਗ ਟੋਯੋਟਾ ਟੈਕਨੋਲੋਜੀ
ਟੋਯੋਟਾ ਦਾ ਅਤਿ-ਆਧੁਨਿਕ ਐਪ ਸੁਇਟ, Apple CarPlay™, Android Auto™, ਅਤੇ ਉਪਲਬਧ ਵਾਇਰਲੈੱਸ ਚਾਰਜਿੰਗ ਨਾਲ ਤੁਹਾਨੂੰ ਕਾਰ ਚਲਾਉਂਦੇ ਸਮੇਂ ਵੀ ਸੁਰੱਖਿਅਤ ਢੰਗ ਨਾਲ ਕੁਨੈਕਟ ਕਰ ਕੇ ਰੱਖਦਾ ਹੈ।
ਸਿਖਰ ਵੱਲ ਵਧੋ
ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।