Corolla Hatchback XSE shown

2025 Toyota Corolla Hatchback

2025 Corolla Hatchback ਨੂੰ ਚਲਾ ਕੇ ਵੇਖੋ। ਇਸ ਦੀ ਸਟਾਈਲਿਸ਼ ਤੇ ਸਪੋਰਟੀ ਦਿੱਖ ਤੇ 2.0 ਲਿਟਰ ਡਾਇਨਾਮਿਕ ਫ਼ੋਰਸ ਵਾਲੇ ਇੰਜਣ ਕਾਰਣ ਸੜਕ ਦੇ ਹਰੇਕ ਇੰਚ ’ਤੇ ਤੁਹਾਡਾ ਕੰਟਰੋਲ ਬਣਿਆ ਰਹਿੰਦਾ ਹੈ, ਜਿਸ ਕਾਰਣ ਇਹ ਕਾਰ ਕਿਸੇ ਵੀ ਤਰ੍ਹਾਂ ਦੀ ਸੜਕ ’ਤੇ ਚਲਾ ਕੇ ਮਜ਼ਾ ਆਉਂਦਾ ਹੈ।

ਡੀਲਰ ਦੀ ਭਾਲ ਕਰੋ

2025 Corolla Hatchback SE

ਵਾਹਨ ਦੀ ਕੀਮਤ
$ 26,951*
ਲੀਜ਼ ਸ਼ੁਰੂ
$ 79@ 7.19%
WEEKLY FOR 64 MONTHS WITH $2,200 DOWN, INCL. Delivery and Destination charge
ਫਾਇਨਾਂਸ
$ 113@ 6.79%
WEEKLY FOR 64 MONTHS WITH $2,200 DOWN, INCL. Delivery and Destination charge

ਚੱਲੋ ਵਿਸ਼ਵਾਸ ਨਾਲ ਹੋਕੇ ਸਵਾਰ

Stretch Lease ਪ੍ਰੋਗਰਾਮ ਨਾਲ ਘੱਟ ਮਹੀਨਾਵਾਰ ਭੁਗਤਾਨਾਂ ਦਾ ਆਨੰਦ ਮਾਣੋ। ਘੱਟ ਕਿਲੋਮੀਟਰ ਵਾਲੇ ਡਰਾਈਵਰਾਂ ਲਈ ਚੰਗਾ ਹੈ, ਇਹ ਲਚਕਦਾਰ ਵਿਕਲਪ ਤੁਹਾਡੀ ਸਮਾਂ-ਸੀਮਾ ਦੇ ਅਨੁਕੂਲ ਢੱਲ ਜਾਂਦਾ ਹੈ, ਜਿਸ ਨਾਲ ਤੁਸੀਂ ਆਪਣੀਆਂ ਸਟੈਂਨਡਰਡ ਲੀਜ਼ ਸ਼ਰਤਾਂ ਨੂੰ ਚਾਰ ਮਹੀਨਿਆਂ ਲਈ ਵਧਾ ਸਕਦੇ ਹੋ Lease-end Value ਦੀ ਦਰ ਵਿੱਚ ਵਾਧਾ ਜਾਂ ਕਟੌਤੀ ਤੋਂ ਬਿਨਾਂ।

ਲੀਜ਼ / ਫਾਇਨਾਂਸ ਕੈਲਕੂਲੇਟਰ

ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
$ 26,951
277 ਵੀਕਲੀ ਪੇਅਮੈਂਟਸ
$79
ਸ਼ਰਤਾਂ (ਮਹੀਨੇ)
64
ਸਾਲਾਨਾ
7.19%
ਤਤਕਾਲ ਅਦਾਇਗੀ $ 2,200
Included Incentive $ 0

ਟੈੱਸਟ ਡ੍ਰਾਇਵ ਲਓ ਅਤੇ ਆਪਣੀ ਹੋਣ ਵਾਲੀ ਰਾਈਡ ਦਾ ਤਜਰਬਾ ਕਰੋ।

ਆਪਣੇ ਸਥਾਨਕ Toyota ਡੀਲਰ ਨਾਲ ਸੰਪਰਕ ਕਰਨ ਲਈ ਇੱਥੇ ਕਲਿੱਕ ਕਰੋ।

ਸਪੋਰਟੀ ਬਣੇ ਰਹੋ

2025 Corolla Hatchback ਮਜ਼ੇ ਲਈ ਬਣਾਈ ਗਈ ਸੀ। ਇਸ ਦਾ ਦਿਲਕਸ਼ ਤੇ ਨੀਂਵੀਂ ਬਾਡੀ ਦੇ ਨਾਲ-ਨਾਲ ਐਕਟਿਵ ਕੌਰਨਰਿੰਗ ਅਸਿਸਟ ਨਾਲ ਤੁਹਾਨੂੰ ਕਾਰ ਚਲਾਉਣ ਦਾ ਜਿਹੋ ਜਿਹਾ ਸਪੋਰਟੀ ਤਜਰਬਾ ਹੁੰਦਾ ਹੈ, ਉਸ ਦਾ ਕਿਤੇ ਕੋਈ ਮੁਕਾਬਲਾ ਨਹੀਂ।

ਕੁਨੈਕਟਡ ਕੰਟਰੋਲ

ਇਹ 2025 Hatchback ਹਾਈ-ਟੈੱਕ ਹੈ। ਰਾਡਾਰ ਕਰੂਜ਼ ਕੰਟਰੋਲ, ਪੈਦਲ ਰਾਹਗੀਰਾਂ ਦੀ ਸ਼ਨਾਖ਼ਤ ਤੇ ਉਪਲਬਧ ਵਾਇਰਲੈੱਸ ਚਾਰਜਿੰਗ ਜਿਹੀਆਂ ਅਗਾਂਹ-ਵਧੂ ਸੁਰੱਖਿਆ ਵਿਸ਼ੇਸ਼ਤਾਵਾਂ ਸਦਕਾ ਤੁਹਾਡਾ ਹਰੇਕ ਮੋੜ ’ਤੇ ਮੁਕੰਮਲ ਕੰਟਰੋਲ ਬਣਿਆ ਰਹੇਗਾ।

ਇਹ ਟਾਇਮ ਹੈ Toyota ਦਾ

ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।